Login to make your Collection, Create Playlists and Favourite Songs

Login / Register
ਪੰਜਾਬੀ ਡਾਇਰੀ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿਮ ਦੇ ਤਹਿਤ ਪੰਜਾਬ ਪੁਲੀਸ ਵੱਲੋਂ 800 ਥਾਵਾਂ ਤੇ ਛਾਪੇ

00:10:12
Report
ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਵੀਂ ਨੀਤੀ ਦਾ ਐਲਾਨ ਕੀਤਾ ਗਿਆ ਹੈ। ‘ਯੁੱਧ – ਨਸ਼ਿਆਂ ਦੇ ਵਿਰੁੱਧ’ ਮੁਹਿੰਮ ਦੇ ਤਹਿਤ ਪੰਜਾਬ ਪੁਲਸ ਵੱਲੋਂ 800 ਥਾਂਵਾਂ ਤੇ ਛਾਪੇ ਮਾਰੇ ਗਏ ਹਨ। ਇਸ ਦੌਰਾਨ ਸਵਾ 8 ਕਿਲੋ ਹਿਰੋਇਨ, ਸਵਾ ਕਿਲੋ ਅਫੀਮ ਅਤੇ 8 ਲੱਖ ਰੁਪਏ ਦੀ ਡਰੱਗ ਮਨੀ ਨੂੰ ਬਰਾਮਦ ਕੀਤਾ। ਇਸ ਦੌਰਾਨ ਕਈ ਗਿਰਫਤਾਰੀਆਂ ਵੀ ਹੋਈਆਂ ਹਨ। ਇਹ ਅਤੇ ਪੰਜਾਬ ਦੀਆਂ ਹੋਰ ਖ਼ਬਰਾਂ ਬਾਰੇ ਇਸ ਪੌਡਕਾਸਟ ਰਾਹੀਂ ਜਾਣੋ।

ਪੰਜਾਬੀ ਡਾਇਰੀ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿਮ ਦੇ ਤਹਿਤ ਪੰਜਾਬ ਪੁਲੀਸ ਵੱਲੋਂ 800 ਥਾਵਾਂ ਤੇ ਛਾਪੇ

View more comments
View All Notifications